ਪੰਜਾਬ ਸਰਕਾਰ, ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਪੁਲਿਸ ਜਿਲਾ ਬਟਾਲਾ ਵਲੋਂ ਨਸ਼ਾ ਵੇਚਣ ਵਾਲੇ ਜਾਂ ਨਸ਼ਾ ਕਰਨ ਵਾਲੇ ਦੀ ਜਾਣਕਾਰੀ ਦੇਣ ਲਈ ਜਾਰੀ ਵੱਟਸਐਪ ਨੰਬਰ 62804-07088 ’ਤੇ ਜਾਣਕਾਰੀ ਭੇਜੀ ਜਾਵੇ ਬਟਾਲਾ, 9 ਨਵੰਬਰ ( ਮੰਨਣ ਸੈਣੀ)। ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵਲੋਂ ਸਰਹੱਦੀ ਸੂਬੇ ਪੰਜਾਬ ਤੋਂ ਨੁਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਅਪਕ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਸ. ਅਮਨਸ਼ੇਰ ਸਿੰਘ … Continue reading ਪੰਜਾਬ ਸਰਕਾਰ, ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ