ਵੋਟਰ ਸੂਚੀਆਂ ਦੀ ਸੁਧਾਈ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ

9 ਨਵੰਬਰ ਤੋਂ 8 ਦਸੰਬਰ ਤੱਕ ਲਏ ਜਾਣਗੇ ਇਤਰਾਜ਼ : ਡਿਪਟੀ ਕਮਿਸ਼ਨਰ 26 ਦਸਬੰਰ ਤੱਕ ਕੀਤਾ ਜਾਵੇਗਾ ਇਤਰਾਜ਼ਾਂ ਦਾ ਨਿਪਟਾਰਾ ਗੁਰਦਾਸਪੁਰ, 9 ਨਵੰਬਰ ( ਮੰਨਣ ਸੈਣੀ) । ਯੋਗਤਾ ਮਿਤੀ 01-01-2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ/ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਬੁੱਧਵਾਰ ਨੂੰ … Continue reading ਵੋਟਰ ਸੂਚੀਆਂ ਦੀ ਸੁਧਾਈ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ