ਪੰਜਾਬ ਦੀ ਮਾਨ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਤੋਹਫਾ

ਮਾਤਰੂ ਵੰਦਨਾ ਯੋਜਨਾ ਦੇ ਤਹਿਤ 60,912 ਲਾਭਪਾਤਰੀਆਂ ਨੂੰ  ਚਾਲੂ ਵਿੱਤੀ ਸਾਲ ਦੌਰਾਨ ਵੰਡ ਚੁੱਕੀ ਹੈ 10.40  ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ ਸਰਕਾਰ ਨੇ ਸਕੀਮ ਲਈ ਚਾਲੂ ਵਿੱਤੀ ਵਰ੍ਹੇ ਲਈ 36.60 ਕਰੋੜ ਰੁਪਏ ਦਾ ਬਜਟ ਰੱਖਿਆ ਰਾਖਵਾਂ ਚੰਡੀਗੜ੍ਹ, 9 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ … Continue reading ਪੰਜਾਬ ਦੀ ਮਾਨ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਤੋਹਫਾ