ਹਰ ਨਾਗਰਿਕ ਨੂੰ ਆਪਣੇ ਕਾਨੂੰਨੀ ਹੱਕਾਂ ਤੇ ਫਰਜ਼ਾਂ ਦੀ ਜਾਣਕਾਰੀ ਹੋਣੀ ਜਰੂਰੀ – ਜ਼ਿਲ੍ਹਾ ਤੇ ਸੈਸ਼ਨ ਜੱਜ

ਦੀਨਾਨਗਰ / ਗੁਰਦਾਸਪੁਰ, 9 ਨਵੰਬਰ ( ਮੰਨਣ ਸੈਣੀ ) । ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਚਲਾਈ ਜਾ ਰਹੀ ਕਾਨੂੰਨੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਕੌਮੀ ਕਾਨੂੰਨੀ ਸੇਵਾਵਾਂ ਦਿਹਾੜੇ ਮੌਕੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਮੈਗਾ ਲੀਗਲ ਸਰਵਿਸਜ਼ ਕੈਂਪ ਲਗਾਇਆ ਗਿਆ। ਇਸ ਮੈਗਾ ਲੀਗਲ … Continue reading ਹਰ ਨਾਗਰਿਕ ਨੂੰ ਆਪਣੇ ਕਾਨੂੰਨੀ ਹੱਕਾਂ ਤੇ ਫਰਜ਼ਾਂ ਦੀ ਜਾਣਕਾਰੀ ਹੋਣੀ ਜਰੂਰੀ – ਜ਼ਿਲ੍ਹਾ ਤੇ ਸੈਸ਼ਨ ਜੱਜ