20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵਲੋਂ ਰਜਿਸਟਰੀ ਕਲਰਕ ਗ੍ਰਿਫਤਾਰ

ਚੰਡੀਗੜ੍ਹ, 9 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਜ਼ੀਰਕਪੁਰ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਮੀਤ ਕੌਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਥਾਣਾ ਡੇਰਾਬੱਸੀ ਦੇ ਪਿੰਡ ਅੱਡਾ … Continue reading 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵਲੋਂ ਰਜਿਸਟਰੀ ਕਲਰਕ ਗ੍ਰਿਫਤਾਰ