ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸ਼ੈਸਨ ਜੱਜ

ਗੁਰਦਾਸਪੁਰ, 10 ਨਵੰਬਰ ( ਮੰਨਣ ਸੈਣੀ) । ਜ਼ਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 12 ਨਵੰਬਰ 2022 ਨੂੰ ਲਗਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਕੌਮੀ ਲੋਕ … Continue reading ਗੁਰਦਾਸਪੁਰ ਅਤੇ ਬਟਾਲਾ ਦੀਆਂ ਕਚਿਹਰੀਆਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸ਼ੈਸਨ ਜੱਜ