ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ

ਚੰਡੀਗੜ੍ਹ, 10 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਿਸ ਕਰਮਚਾਰੀਆਂ ਦੇ ਨਾਮ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਰਪੰਚ ਹਰਜੀਤ ਸਿੰਘ ਗੁੱਲੂ, ਪਿੰਡ ਮੱਟਰਾਂ, ਐਸ.ਏ.ਐਸ.ਨਗਰ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਾਬਕਾ … Continue reading ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਸਾਬਕਾ ਸਰਪੰਚ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ