10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮਹਿਲਾ ਐਸ.ਐਚ.ਓ. ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ, 10 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਇੰਸਪੈਕਟਰ ਇੰਚਾਰਜ/ਐਸ.ਐਚ.ਓ. ਥਾਣਾ ਮਹਿਲਾ ਸੈੱਲ, ਫਾਜ਼ਿਲਕਾ ਵਿਖੇ ਤਾਇਨਾਤ ਬਖਸ਼ੀਸ਼ ਕੌਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਚ.ਓ. ਨੂੰ ਗੁਰਦਿਆਲ … Continue reading 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਮਹਿਲਾ ਐਸ.ਐਚ.ਓ. ਵਿਜੀਲੈਂਸ ਵੱਲੋਂ ਕਾਬੂ