ਸਰਦਾਰ ਬੇਅੰਤ ਸਿੰਘ ਸੇਟਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ

ਗੁਰਦਾਸਪੁਰ, 10 ਨਵੰਬਰ (ਮੰਨਣ ਸੈਣੀ)। ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਵਾਈਸ ਚਾਂਸਲਰ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟ੍ਰਾਰ ਡਾ: ਰਾਜੀਵ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਦਿਆਰਥੀਆਂ ਨੂੰ ਰੈੱਡ ਰਿਬਨ ਅਤੇ ਐਨ.ਐਸ.ਐਸ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ | ਪ੍ਰੋਗਰਾਮ ਵਿੱਚ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਨਸ਼ਾ ਹੌਲੀ-ਹੌਲੀ ਮਨੁੱਖ … Continue reading ਸਰਦਾਰ ਬੇਅੰਤ ਸਿੰਘ ਸੇਟਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ