ਪੰਜਾਬ ਸਰਕਾਰ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲਾ 14 ਨਵੰਬਰ ਤੋਂ  : ਡਾ.ਬਲਜੀਤ ਕੌਰ

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲੇ ਦੀ ਤਿਆਰੀ ਸਬੰਧੀ ਆਨਲਾਈਨ ਵੈਬੀਨਾਰ ਆਯੋਜਿਤ ਚੰਡੀਗੜ੍ਹ, 10 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ “ਉਡਾਰੀਆਂ”-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ  14 ਤੋਂ 20 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ। … Continue reading ਪੰਜਾਬ ਸਰਕਾਰ ਵੱਲੋਂ “ਉਡਾਰੀਆਂ”-ਬਾਲ ਵਿਕਾਸ ਮੇਲਾ 14 ਨਵੰਬਰ ਤੋਂ  : ਡਾ.ਬਲਜੀਤ ਕੌਰ