ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਟੈਂਕੀ ’ਤੇ ਦਿੱਤਾ ਧਰਨਾ

ਗੁਰਦਾਸਪੁਰ, 10 ਨਵੰਬਰ (ਮੰਨਣ ਸੈਣੀ)। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ (ਐਚ.ਓ.ਡੀ.) ਅਤੇ ਕੈਬਨਿਟ ਮੰਤਰੀ ਵਲੋਂ ਭਰਤੀ ਅਤੇ ਆਊਟਸੋਰਸ ਠੇਕਾ ਮੁਲਾਜ਼ਮ ਦੀ ਤਨਖਾਵਾਂ ਰੋਕਣ, ਕਿਰਤ ਕਾਨੂੰਨ ਤਹਿਤ ਘੱਟੋ-ਘੱਟ ਉਜਰਤ ਵਾਧੇ ਨੂੰ ਲਾਗੂ ਨਾ ਕਰਨ ਅਤੇ ਦੋ ਸਾਲਾਂ ਦਾ ਏਰਿਅਰ ਨਾ ਦੇਣ ਦੇ ਰੋਹ ਦੇ ਚਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਠੇਕਾ ਮੁਲਾਜ਼ਮਾਂ ਨੇ ਗੁਰਦਾਸਪੁਰ … Continue reading ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਠੇਕਾ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਟੈਂਕੀ ’ਤੇ ਦਿੱਤਾ ਧਰਨਾ