ਪੰਜਾਬ ਦੇ ਮੁੱਖ ਸਕੱਤਰ ਵੱਲੋਂ ਕਿਸਾਨਾਂ ਨੂੰ ਅਪੀਲ – ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਾਓ

ਚੰਡੀਗੜ੍ਹ, 10 ਨਵੰਬਰ (ਦੀ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨਾਲ ਅੱਜ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਪੰਜਾਬ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਬਾਬਤ ਕਮਿਸ਼ਨ ਨੇ ਵਿਸਥਾਰ ਵਿਚ ਰਿਪੋਰਟ ਲਈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਗੱਲ ‘ਤੇ ਸਖਤ ਨਾਰਾਜ਼ਗੀ ਪ੍ਰਗਟਾਈ … Continue reading ਪੰਜਾਬ ਦੇ ਮੁੱਖ ਸਕੱਤਰ ਵੱਲੋਂ ਕਿਸਾਨਾਂ ਨੂੰ ਅਪੀਲ – ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਾਓ