ਡੀਸੀ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 12 ਨਵੰਬਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਤੇ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਹੁੰਚਣ ਦੀ ਅਪੀਲ

ਸੁਭਾਸ਼ ਪਾਰਕ ਬਟਾਲਾ ਵਿਖੇ 12 ਨਵੰਬਰ ਨੂੰ ਸ਼ਾਮ 5 ਵਜੇ ਤੋਂ 8 ਵਜੇ ਤਕ ਹੋਵੇਗਾ ਸਮਾਗਮ ਬਟਾਲਾ, 10 ਨਵੰਬਰ ( ਮੰਨਣ ਸੈਣੀ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ 12 ਨਵੰਬਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੁਭਾਸ਼ ਪਾਰਕ, ਬਟਾਲਾ ਵਿਖੇ ਕਰਵਾਏ ਜਾ ਰਹੇ ਸੈਮੀਨਾਰ ਅਤੇ ਲਾਈਟ ਐਂਡ … Continue reading ਡੀਸੀ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ 12 ਨਵੰਬਰ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਤੇ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਹੁੰਚਣ ਦੀ ਅਪੀਲ