ਕੋਟਕਪੂਰਾ ਘਟਨਾ ਨੂੰ ਲੈ ਕੇ ਸਖ਼ਤ ਮੁੱਖ ਮੰਤਰੀ ਭਗਵੰਤ ਮਾਨ, ਸੂਬੇ ਵਿਚ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਆਦੇਸ਼

ਸੂਬੇ ਦੀ ਅਮਨ-ਸ਼ਾਂਤੀ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤੀ ਜਾਵੇਗੀ ਭੰਗ – ਮੁੱਖ ਮੰਤਰੀ ਸੂਬੇ ਭਰ ‘ਚ ਨਾਕੇਬੰਦੀ ਅਤੇ ਪਹਿਰਾ ਵਧਾਉਣ ਦੇ ਹੁਕਮ ਚੰਡੀਗੜ੍ਹ, 10 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕਰਦਿਆਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ … Continue reading ਕੋਟਕਪੂਰਾ ਘਟਨਾ ਨੂੰ ਲੈ ਕੇ ਸਖ਼ਤ ਮੁੱਖ ਮੰਤਰੀ ਭਗਵੰਤ ਮਾਨ, ਸੂਬੇ ਵਿਚ ਲਾਇਸੰਸੀ ਹਥਿਆਰਾਂ ਦੀ ਸਮੀਖਿਆ ਕਰਨ ਦੇ ਆਦੇਸ਼