ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਗੁਰਦਾਸਪੁਰ, 11 ਨਵੰਬਰ (ਮੰਨਣ ਸੈਣੀ )। ਕਾਨੂੰਨੀ ਸਾਖ਼ਰਤਾ ਜਾਗਰੂਕਤਾਂ ਅਭਿਆਨ ਤਹਿਤ ਕੀਤੇ ਜਾ ਰਹੇ ਵੱਡਮੁੱਲੇ ਕਾਰਜਾਂ ਲਈ ਪਰਮਿੰਦਰ ਸਿੰਘ ਸੈਣੀ, ਸਟੇਟ ਅਵਾਰਡੀ , ਜ਼ਿਲ੍ਹਾ ਗਾਈਡੈਂਸ ਕਾਊਂਸਲਰ -ਕਮ-ਨੋਡਲ ਅਫ਼ਸਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੂੰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਸ੍ਰੀ ਰਜਿੰਦਰ ਅਗਰਵਾਲ , ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ … Continue reading ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ