ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ, 11 ਨਵੰਬਰ (ਮੰਨਣ ਸੈਣੀ)। ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਵਾਈਸ ਚਾਂਸਲਰ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟਰਾਰ ਡਾ: ਰਾਜੀਵ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਯੂਨੀਵਰਸਿਟੀ ਵਿਚ ਅਜ਼ਾਦੀ ਦੇ ਅੰਮ੍ਰਿਤ ਦੇ ਸਬੰਧ ਵਿਚ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਜ਼ਿਲ੍ਹਾ ਗਾਈਡੈਂਸ ਕਾਊਂਸਲਰ-ਕਮ-ਨੋਡਲ ਅਫ਼ਸਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਗੁਰਦਾਸਪੁਰ ਪਰਮਿੰਦਰ ਸਿੰਘ ਸੈਣੀ ਅਤੇ ਪੈਨਲ ਐਡਵੋਕੇਟ … Continue reading ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਕਾਨੂੰਨੀ ਸੇਵਾਵਾਂ ਬਾਰੇ ਸੈਮੀਨਾਰ ਕਰਵਾਇਆ ਗਿਆ