ਡੇਂਗੂ ਵਿਰੁੱਧ ਜੰਗ ਤੇਜ਼ ਕੀਤੀ ਜਾਵੇਗੀ, ਪ੍ਰਭਾਵਿਤ ਖੇਤਰਾਂ ਵਿੱਚ ਫੋਗਿੰਗ ਅਤੇ ਨਿਗਰਾਨੀ ਵਧਾਈ ਜਾਵੇਗੀ: ਸਿਹਤ ਮੰਤਰੀ

ਡੇਂਗੂ ਦੇ ਫੈਲਾਅ ਦੀ ਰੋਕਥਾਮ ਲਈ ਕਾਰਵਾਈ ਤੇਜ ਕਰਨ ਦੀ ਲੋੜ, ਮੈਂ ਪੰਜਾਬ ਵਾਸੀਆਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ: ਸਿਹਤ ਮੰਤਰੀ ਚੰਡੀਗੜ੍ਹ, 11 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਸਾਵਧਾਨੀ ਅਤੇ ਜਾਗਰੂਕਤਾ ਨਾਲ ਡੇਂਗੂ ਦੇ ਲਾਰਵੇ ਦੀ … Continue reading ਡੇਂਗੂ ਵਿਰੁੱਧ ਜੰਗ ਤੇਜ਼ ਕੀਤੀ ਜਾਵੇਗੀ, ਪ੍ਰਭਾਵਿਤ ਖੇਤਰਾਂ ਵਿੱਚ ਫੋਗਿੰਗ ਅਤੇ ਨਿਗਰਾਨੀ ਵਧਾਈ ਜਾਵੇਗੀ: ਸਿਹਤ ਮੰਤਰੀ