ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 93 ਅਪਰਾਧੀ ਪੁੱਛਗਿਛ ਲਈ ਹਿਰਾਸਤ ‘ਚ ਲਏ

ਡੀ.ਆਈ.ਜੀ. ਗੁਰਪ੍ਰੀਤ ਭੁੱਲਰ ਨੇ ਰੂਪਨਗਰ ਰੇਂਜ ਦੇ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੀ ਕੀਤੀ ਅਗਵਾਈ ਮੋਹਾਲੀ, ਫ਼ਤਹਿਗੜ੍ਹ ਸਾਹਿਬ ਤੇ ਰੂਪਨਗਰ ਦੀਆਂ ਸੱਤ ਸੁਸਾਇਟੀਆਂ ਅਤੇ ਪੰਜ ਪਿੰਡਾਂ ਵਿੱਚ ਚਲਾਈ ਮੁਹਿੰਮ ਚੰਡੀਗੜ੍ਹ/ਮੋਹਾਲੀ, 11 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਲੋਕਾਂ ਦਰਮਿਆਨ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਰੂਪਨਗਰ ਰੇਂਜ … Continue reading ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 93 ਅਪਰਾਧੀ ਪੁੱਛਗਿਛ ਲਈ ਹਿਰਾਸਤ ‘ਚ ਲਏ