ਸਕਿਓਰਟੀ ਗਾਰਡ ਅਤੇ ਮਾਈਕਰੋ ਲੋਨ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਮਿਤੀ 15 ਨਵੰਬਰ ਨੂੰ

ਗੁਰਦਾਸਪੁਰ, 11 ਨਵੰਬਰ ( ਮੰਨਣ ਸੈਣੀ )। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਿਤੀ 15 ਨਵੰਬਰ 2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਸਵੀਫਟ ਸਕਿਉਰੀਟਾਸ, ਮਿਡਲੈਂਡ ਫਾਇਨੈਂਸ ਅਤੇ ਸੈਟੀਨ ਕ੍ਰੈਡਿਟ ਕੇਅਰ ਨੈੱਟ ਲਿਮਟਿਡ ਕੰਪਨੀਆਂ … Continue reading ਸਕਿਓਰਟੀ ਗਾਰਡ ਅਤੇ ਮਾਈਕਰੋ ਲੋਨ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਮਿਤੀ 15 ਨਵੰਬਰ ਨੂੰ