ਪੰਜਾਬ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਭਗਵੰਤ ਮਾਨ ਸਪੱਸ਼ਟੀਕਰਨ ਦੇਣ – ਬਾਜਵਾ

ਚੰਡੀਗੜ੍ਹ, 11 ਨਵੰਬਰ ( ਦੀ ਪੰਜਾਬ ਵਾਇਰ)। ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਪੱਸ਼ਟੀਕਰਨ ਮੰਗਿਆ ਹੈ ।  ਬਾਜਵਾ ਨੇ ਕਿਹਾ ਕਿ ਕੋਟਕਪੂਰਾ ਵਿਖੇ ਪ੍ਰਦੀਪ ਸਿੰਘ ਢੋਡੀ ਉਰਫ਼ ਰਾਜੂ ਦੇ ਦਿਨ ਦਿਹਾੜੇ ਹੋਏ ਕ਼ਤਲ … Continue reading ਪੰਜਾਬ ‘ਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਭਗਵੰਤ ਮਾਨ ਸਪੱਸ਼ਟੀਕਰਨ ਦੇਣ – ਬਾਜਵਾ