ਭਗਵੰਤ ਮਾਨ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਲਈ ਖੁਸ਼ਖਬਰੀ

ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ 380 ਰੁਪਏ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਸਾਰੀਆਂ ਖੰਡ ਮਿੱਲਾਂ 20 ਨਵੰਬਰ 2022 ਤੋਂ ਗੰਨੇ ਦੀ ਪਿੜ੍ਹਾਈ ਸ਼ੁਰੂ ਕਰ ਦੇਣਗੀਆਂ। ਚੰਡੀਗੜ੍ਹ, 11 ਨਵੰਬਰ (ਦੀ ਪੰਜਾਬ ਵਾਇਰ) । ਪੰਜਾਬ ਸਰਕਾਰ ਵਲੋਂ ਗੰਨੇ ਦੇ ਵਧੇ ਹੋਏ ਰੇਟ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।ਅੱਜ ਇੱਥੋ ਜਾਰੀ ਬਿਆਨ ਵਿਚ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ … Continue reading ਭਗਵੰਤ ਮਾਨ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਲਈ ਖੁਸ਼ਖਬਰੀ