ਸਾਈਕਲ ਰੈਲੀ ਰਾਹੀ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ।

ਇਨਸਾਫ਼ ਦੀ ਪ੍ਰਾਪਤੀ ਲਈ ਮੁਢਲੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ: ਪਰਮਿੰਦਰ ਸਿੰਘ ਸੈਣੀ। ਗੁਰਦਾਸਪੁਰ, 12 ਨਵੰਬਰ (ਦੀ ਪੰਜਾਬ ਵਾਇਰ))। ਸਮੁੱਚੇ ਜ਼ਿਲ੍ਹੇ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਤੀ 31 ਅਕਤੂਬਰ ਤੋਂ ਲੈਕੇ 13 ਨਵੰਬਰ ਤੱਕ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਲਈ ਜਾਗਰੂਕਤਾ ਮੁਹਿੰਮ ਆਰੰਭੀ ਗਈ ਹੈ।ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਮਾਨਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੈਅਰਮੈਨ … Continue reading ਸਾਈਕਲ ਰੈਲੀ ਰਾਹੀ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ।