ਕੌਮੀ ਖੇਡ ਪੁਰਸਕਾਰਾਂ ਦਾ ਐਲਾਨ: ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਜਿੱਤੀ ਮਾਕਾ ਟਰਾਫੀ

ਖੇਡ ਮੰਤਰੀ ਮੀਤ ਹੇਅਰ ਨੇ ਯੂਨੀਵਰਸਿਟੀ ਤੇ ਐਵਾਰਡ ਜੇਤੂ ਖਿਡਾਰੀਆਂ ਨੂੰ ਦਿੱਤੀਆਂ ਮੁਬਾਰਕਾਂ ਪੰਜਾਬ ਦੀ ਮਾਨ ਸਰਕਾਰ ਖੇਡਾਂ ਨੂੰ ਹੋਰ ਬਿਹਤਰ ਬਣਾਉਣ ਲਈ ਚੁੱਕ ਰਹੀ ਹੈ ਠੋਸ ਕਦਮ ਚੰਡੀਗੜ੍ਹ, 15 ਨਵੰਬਰ (ਦੀ ਪੰਜਾਬ ਵਾਇਰ)। ਕੇਂਦਰੀ ਖੇਡ ਮੰਤਰਾਲੇ ਵੱਲੋਂ ਸਾਲ 2022 ਲਈ ਐਲਾਨੇ ਕੌਮੀ ਖੇਡ ਪੁਰਸਕਾਰਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਮੌਲਾਨਾ ਅਬੁਲ ਕਲਾਮ … Continue reading ਕੌਮੀ ਖੇਡ ਪੁਰਸਕਾਰਾਂ ਦਾ ਐਲਾਨ: ਪੰਜਾਬ ਦੀ ਵੱਕਾਰੀ ਯੂਨੀਵਰਸਿਟੀ ਨੇ ਰਿਕਾਰਡ 24ਵੀਂ ਵਾਰ ਜਿੱਤੀ ਮਾਕਾ ਟਰਾਫੀ