ਭਗਵੰਤ ਮਾਨ ਨੇ ਚੀਨੀ ਡੋਰ ਨਾਲ ਹਾਲ ਹੀ ਵਿਚ ਵਾਪਰੀ ਦੁਖਦਾਇਕ ਘਟਨਾ ਦਾ ਲਿਆ ਗੰਭੀਰ ਨੋਟਿਸ

ਮਾਨ ਸਰਕਾਰ ਨੇ ਚੀਨੀ ਡੋਰ ਵੇਚਣ ਤੇ ਵਰਤਣ ਵਾਲਿਆਂ ਦੇ ਖਿਲਾਫ਼ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਕਾਰਵਾਈ ਕਰਨ ਦੇ ਜਾਰੀ ਕੀਤੇ ਹੁਕਮ-ਮੀਤ ਹੇਅਰ ਰੋਪੜ ਵਿਖੇ ਬੱਚੇ ਦੀ ਦੁਖਦਾਇਕ ਮੌਤ ਦੀ ਘਟਨਾ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਕਰਨ ਲਈ ਆਖਿਆ ਚੀਨੀ ਡੋਰ ਵੇਚਣ ਵਾਲੇ ਮਨੁੱਖਤਾ ਦੇ ਦੁਸ਼ਮਣ, ਮੀਤ ਹੇਅਰ … Continue reading ਭਗਵੰਤ ਮਾਨ ਨੇ ਚੀਨੀ ਡੋਰ ਨਾਲ ਹਾਲ ਹੀ ਵਿਚ ਵਾਪਰੀ ਦੁਖਦਾਇਕ ਘਟਨਾ ਦਾ ਲਿਆ ਗੰਭੀਰ ਨੋਟਿਸ