ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਮੁਹਿੰਮ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਦੀ ਮੌਜੂਦਗੀ ਨੂੰ ਵਧਾ ਕੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣਾ ਅਤੇ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਕਰਨਾ: ਡੀਜੀਪੀ ਪੰਜਾਬ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੇ ਇਸ ਵਿਸ਼ੇਸ਼ ਮੁਹਿੰਮ ਦੀ ਨਿੱਜੀ ਤੌਰ ’ਤੇ ਕੀਤੀ ਨਿਗਰਾਨੀ ਅਗਲੇ ਤਿੰਨ ਮਹੀਨਿਆਂ ਵਿੱਚ ਸਾਰੇ … Continue reading ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ