ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ

ਚੰਡੀਗੜ੍ਹ, 15 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ … Continue reading ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ