ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਹਰਵਿੰਦਰ ਸੋਨੀ ਖਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 16 ਨਵੰਬਰ (ਮੰਨਣ ਸੈਣੀ)। ਜ਼ਿਲਾ ਗੁਰਦਾਸਪੁਰ ਦੀ ਪੁਲਿਸ ਵੱਲੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਸੋਨੀ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਇਹ ਮਾਮਲਾ ਸੋਨੀ ਵੱਲੋਂ ਵਿਵਾਦਤ ਬਿਆਨ ਦੇਣ ਤੋਂ ਬਾਅਦ ਸਿੱਖ ਜਥੇਬੰਦੀਆਂ ਵਿੱਚ ਪਨਪੇ ਰੋਸ ਤੋਂ ਬਾਅਦ ਦਰਜ਼ ਕੀਤਾ ਗਿਆ ਹੈ। ਸੋਨੀ … Continue reading ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਚਲਦਿਆਂ ਹਰਵਿੰਦਰ ਸੋਨੀ ਖਿਲਾਫ਼ ਮਾਮਲਾ ਦਰਜ