ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਕਾਰਜ਼ਾਂ ਲਈ ਯਕੀਨੀ ਬਣਾਉਣ ਲਈ ਵੱਡੀ ਪਹਿਲਕਦਮੀ

ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਸੂਬੇ ਦੇ 46 ਪ੍ਰਮੁੱਖ ਬਲਾਕਾਂ ਵਿਚ ਵਿਕਾਸ ਕਾਰਜ਼ਾਂ ਦੇ ਨਰੀਖਣ ਅਤੇ ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਲਈ ਨਿਰਦੇਸ਼ ਜਾਰੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਹਲਕਿਆਂ ਵਿਚ ਵਿਕਾਸ ਕਾਰਜ਼ਾਂ ਵਿਚ ਗੜਬੜੀਆਂ ਨੂੰ ਲੈ ਕੇ ਕਾਫੀ ਸ਼ਿਕਾੲਤਾਂ ਚੰਡੀਗੜ੍ਹ, 16 ਸਤੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ … Continue reading ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦਾ ਪੈਸਾ ਲੋਕਾਂ ਦੇ ਵਿਕਾਸ ਕਾਰਜ਼ਾਂ ਲਈ ਯਕੀਨੀ ਬਣਾਉਣ ਲਈ ਵੱਡੀ ਪਹਿਲਕਦਮੀ