ਆਪਣੇ ਸ਼ਾਸਨਕਾਲ ਦੌਰਾਨ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਵਾਲੇ ਹੁਣ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ‘ਤੇ ਸਵਾਲ ਖੜ੍ਹੇ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਮਾਨ

ਪਿਛਲੀਆਂ ਸਰਕਾਰਾਂ ਦੇ ਆਗੂਆਂ ਵੱਲੋਂ ਪੰਜਾਬ ਦੀ ਸ਼ਾਂਤੀ ‘ਤੇ ਚਿੰਤਾ ਜਤਾਉਣਾ, ਤਾਲਿਬਾਨ ਦੇ ਸ਼ਾਂਤੀ ਸੰਦੇਸ਼ ਦੇਣ ਬਰਾਬਰ: ਮਾਨ  ਚੰਡੀਗੜ੍ਹ, 16 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪਣੇ ਸ਼ਾਸਨ ਦੌਰਾਨ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਵਾਲੇ ਹੁਣ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ‘ਤੇ ਸਵਾਲ ਖੜ੍ਹੇ ਕਰ ਰਹੇ … Continue reading ਆਪਣੇ ਸ਼ਾਸਨਕਾਲ ਦੌਰਾਨ ਅਪਰਾਧੀਆਂ ਨੂੰ ਸਰਪ੍ਰਸਤੀ ਦੇਣ ਵਾਲੇ ਹੁਣ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ‘ਤੇ ਸਵਾਲ ਖੜ੍ਹੇ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਮਾਨ