ਆਮ ਆਦਮੀ ਪਾਰਟੀ ਪੰਜਾਬ ‘ਚ ਡਰ ਦਾ ਮਾਹੌਲ ਬਣਾਉਣ ਦੀ ਕਰ ਰਹੀ ਕੋਸ਼ਿਸ਼- ਢਿੱਲੋਂ

ਵਿਕਾਸ ਦੀ ਥਾਂ ਕਾਂਗਰਸੀਆਂ ਨੂੰ ਦਾਗੀ ਸਾਬਤ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਗੁਰਦਾਸਪੁਰ, 17 ਨਵੰਬਰ (ਮੰਨਣ ਸੈਣੀ)। ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਹਰ ਵਰਗ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਆਪਣੇ ਸੂਬੇ ‘ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਦੂਜੇ ਸੂਬਿਆਂ ‘ਚ ਪ੍ਰਚਾਰ ਕਰਨ ‘ਚ ਲੱਗੇ ਹੋਏ ਹਨ। … Continue reading ਆਮ ਆਦਮੀ ਪਾਰਟੀ ਪੰਜਾਬ ‘ਚ ਡਰ ਦਾ ਮਾਹੌਲ ਬਣਾਉਣ ਦੀ ਕਰ ਰਹੀ ਕੋਸ਼ਿਸ਼- ਢਿੱਲੋਂ