ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਕੀਤਾ ਵਾਅਦਾ ਕੀਤਾ ਪੂਰਾ

ਸੂਬਾ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਦਾ ਵਾਅਦਾ ਨਿਭਾਇਆ: ਲਾਲ ਚੰਦ ਕਟਾਰੂਚੱਕ ਹੁਣ ਤੱਕ 180 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ ਕਿਸਾਨਾਂ ਦੇ ਖਾਤਿਆਂ ਵਿੱਚ 34 ਹਜ਼ਾਰ ਕਰੋੜ ਰੁਪਏ ਦੀ ਰਕਮ ਦੀ ਕੀਤੀ ਅਦਾਇਗੀ ਚੰਡੀਗੜ੍ਹ, 17 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ … Continue reading ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਕੀਤਾ ਵਾਅਦਾ ਕੀਤਾ ਪੂਰਾ