ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦੇ ਪੁਲਿਸ ਮੁਲਾਜ਼ਮ ਅਤੇ ਇੱਕ ਨਿੱਜੀ ਵਿਅਕਤੀ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 17 ਅਕਤੂਬਰ (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਵਿੱਢੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਸੀਨੀਅਰ ਪੁਲਿਸ ਕਾਂਸਟੇਬਲ ਅਤੇ ਇੱਕ ਵਿਅਕਤੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ … Continue reading ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦੇ ਪੁਲਿਸ ਮੁਲਾਜ਼ਮ ਅਤੇ ਇੱਕ ਨਿੱਜੀ ਵਿਅਕਤੀ ਨੂੰ ਕੀਤਾ ਗ੍ਰਿਫਤਾਰ