ਪਿੰਡ ਵਾਸੀਆਂ ਨੇ ਨਸ਼ੇ ਦੇ ਟੀਕੇ ਲਗਾਉਂਦੇ ਤਿੰਨ ਨੌਜਵਾਨ ਫੜੇ, ਮਾਮਲਾ ਦਰਜ

ਗੁਰਦਾਸਪੁਰ, 18 ਨਵੰਬਰ (ਮੰਨਣ ਸੈਣੀ)। ਪਿੰਡ ਅਵਾਂਖਾ ਦੇ ਲੋਕਾਂ ਨੇ ਤਿੰਨ ਨੌਜਵਾਨਾਂ ਨੂੰ ਮੌਕੇ ਤੇ ਨਸ਼ੇ ਦੇ ਟੀਕੇ ਲਗਾਉਣ ਸਮੇਂ ਕਾਬੂ ਕੀਤਾ ਹੈ। ਜਿਨ੍ਹਾਂ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲੀਸ ਥਾਣਾ ਦੀਨਾਨਗਰ ਨੇ ਤਿੰਨਾਂ ਨੌਜਵਾਨਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਐਸਆਈ ਦਲਜੀਤ ਸਿੰਘ ਨੇ ਦੱਸਿਆ ਕਿ ਉਹ … Continue reading ਪਿੰਡ ਵਾਸੀਆਂ ਨੇ ਨਸ਼ੇ ਦੇ ਟੀਕੇ ਲਗਾਉਂਦੇ ਤਿੰਨ ਨੌਜਵਾਨ ਫੜੇ, ਮਾਮਲਾ ਦਰਜ