ਜ਼ਿਲ੍ਹਾ ਪਟਿਆਲਾ ਦੇ 12 ਵਿਅਕਤੀਆਂ ਦੇ ਰੱਦ ਕੀਤੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ

ਚੰਡੀਗੜ੍ਹ, 18 ਨਵੰਬਰ (ਦੀ ਪੰਜਾਬ ਵਾਇਰ)। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇੱਕ ਹੁਕਮ ਜ਼ਾਰੀ ਕਰਦਿਆਂ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਆਲਮਪੁਰ ਦੇ 12 ਵਿਅਕਤੀਆਂ ਦੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ … Continue reading ਜ਼ਿਲ੍ਹਾ ਪਟਿਆਲਾ ਦੇ 12 ਵਿਅਕਤੀਆਂ ਦੇ ਰੱਦ ਕੀਤੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ