ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਲਈ ਹਰੀ ਝੰਡੀ

ਸੂਬੇ ਵਿਚ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਹੋਵੇਗਾ ਸਿੱਧਾ ਫਾਇਦਾ ਚੰਡੀਗੜ੍ਹ, 18 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਸਿੱਧਾ ਲਾਭ … Continue reading ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਲਈ ਹਰੀ ਝੰਡੀ