ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਗੰਨ ਹਾਊਸਾਂ ਦੀ ਤਿਮਾਹੀ ਜਾਂਚ ਦੇ ਹੁਕਮ

ਇਹ ਆਦੇਸ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਬੰਦੂਕ-ਸੱਭਿਆਚਾਰ ਨੂੰ ਠੱਲ੍ਹ ਪਾਉਣ ਸਬੰਧੀ ਸੂਬੇ ਵਿੱਚ ਮੌਜੂਦਾ ਅਸਲਾ ਲਾਇਸੈਂਸਾਂ ਦਾ ਜਾਇਜ਼ਾ ਲੈਣ ਸਬੰਧੀ ਹੁਕਮਾਂ ਦੇ ਉਪਰੰਤ ਕੀਤੇ ਗਏ ਜਾਰੀ ਬੰਦੂਕ ਘਰਾਂ ਤੋਂ ਅਣ-ਅਧਿਕਾਰਤ ਢੰਗ ਨਾਲ ਗੋਲੀ-ਸਿੱਕੇ ਦੀ ਫ਼ਰੋਖਤ ਨੂੰ ਰੋਕਣ ਅਤੇ ਲਾਇਸੈਂਸਸ਼ੁਦਾ ਹਥਿਆਰਾਂ ਦੀ ਦੁਰਵਰਤੋਂ ਨੂੰ ਠੱਲ੍ਹ ਪਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ : ਡੀਜੀਪੀ … Continue reading ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਵਿੱਚ ਗੰਨ ਹਾਊਸਾਂ ਦੀ ਤਿਮਾਹੀ ਜਾਂਚ ਦੇ ਹੁਕਮ