ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਲੀਗਲ ਮੈਟਰੋਲੋਜੀ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਦਲੇ 4,380 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 18 ਨਵੰਬਰ (ਦੀ ਪੰਜਾਬ ਵਾਇਰ) । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ ਲੀਗਲ ਮੈਟਰੋਲੋਜੀ (ਮਾਪ ਅਤੇ ਤੋਲ) ਵਰਿੰਦਰਪਾਲ ਸ਼ਰਮਾ ਨੂੰ 4,380 ਰੁਪਏ ਰਿਸ਼ਵਤ ਲੈਂਦਿਆਂ … Continue reading ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਲੀਗਲ ਮੈਟਰੋਲੋਜੀ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਬਦਲੇ 4,380 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ