ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਮਨਜ਼ੂਰੀ

ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਪੰਜਾਬ ਈ-ਸਟੈਂਪ ਨਿਯਮ, 2014 ਵਿੱਚ ਸੋਧ ਨੂੰ ਹਰੀ ਝੰਡੀ ਚੰਡੀਗੜ੍ਹ, 18 ਨਵੰਬਰ (ਦੀ ਪੰਜਾਬ ਵਾਇਰ)। ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ … Continue reading ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਮਨਜ਼ੂਰੀ