ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਹੋਇਆ ਅਲੂਮਨੀ ਮੀਟ ਦਾ ਆਯੋਜਨ

ਗੁਰਦਾਸਪੁਰ, 18 ਨਵੰਬਰ (ਮੰਨਣ ਸੈਣੀ)। ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਦੇ ਵਾਈਸ-ਚਾਂਸਲਰ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟਰਾਰ ਡਾ: ਰਾਜੀਵ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਯੂਨੀਵਰਸਿਟੀ ਵਿਚ ਇਕ ਅਲੂਮਨੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਡੀਨ ਅਲੂਮਨੀ ਡਾ: ਦਿਲਬਾਗ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਯੂਨੀਵਰਸਿਟੀ ਦੇ 95 ਬੈਚ ਤੋਂ 18 ਬੈਚ ਦੇ ਪੁਰਾਣੇ ਵਿਦਿਆਰਥੀਆਂ ਨੇ … Continue reading ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਹੋਇਆ ਅਲੂਮਨੀ ਮੀਟ ਦਾ ਆਯੋਜਨ