ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ- ਮੁੱਖ ਮੰਤਰੀ ਵੱਲੋਂ ਪ੍ਰਦਰਸ਼ਨਕਾਰੀ ਯੂਨੀਅਨਾਂ ਨੂੰ ਅਪੀਲ

ਅਜਿਹੀਆਂ ਯੂਨੀਅਨਾਂ ਦਾ ਗੈਰ-ਸੰਜੀਦਾ ਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਣਉਚਿਤ ਦੱਸਿਆ ਸੂਬਾ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ-ਮੁੱਖ ਮੰਤਰੀ ਬੀਤੇ 7 ਮਹੀਨਿਆਂ ਵਿਚ ਸੂਬਾ ਸਰਕਾਰ ਵੱਲੋਂ ਕੀਤੀਆਂ ਕਿਸਾਨ ਪੱਖੀ ਪਹਿਲਕਦਮੀਆਂ ਗਿਣਾਈਆਂ ਚੰਡੀਗੜ, 18 ਨਵੰਬਰ (ਦੀ ਪੰਜਾਬ ਵਾਇਰ)।  ਸੂਬੇ ਵਿਚ ਪ੍ਰਦਰਸ਼ਨਕਾਰੀ ਜਥੇਬੰਦੀਆਂ ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਮੌਕੇ ਆਮ ਲੋਕਾਂ ਲਈ ਕਿਸੇ ਤਰ੍ਹਾਂ ਦੀ … Continue reading ਅਧਿਕਾਰਾਂ ਦੀ ਆੜ ਵਿਚ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ- ਮੁੱਖ ਮੰਤਰੀ ਵੱਲੋਂ ਪ੍ਰਦਰਸ਼ਨਕਾਰੀ ਯੂਨੀਅਨਾਂ ਨੂੰ ਅਪੀਲ