25 ਨਵੰਬਰ ਨੂੰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਪਿੜਾਈ ਸ਼ੀਜਨ ਦੀ ਹੋਵੇਗੀ ਸ਼ੁਰੂਆਤ

ਗੁਰਦਾਸਪੁਰ, 18 ਨਵੰਬਰ (ਮੰਨਣ ਸੈਣੀ) । ਪੰਜਾਬ ਸਰਕਾਰ ਅਤੇ ਸ਼ੂਗਰਫੈੱਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦਾ ਪਿੜਾਈ ਸੀਜਨ 2022-23 ਮਿਤੀ 25 ਨਵੰਬਰ 2022 ਤੋਂ ਆਰੰਭ ਹੋ ਰਿਹਾ ਹੈ, ਜਿਸ ਦਾ ਉਦਘਾਟਨ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਾਂਝੇ ਤੌਰ ’ਤੇ … Continue reading 25 ਨਵੰਬਰ ਨੂੰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਪਿੜਾਈ ਸ਼ੀਜਨ ਦੀ ਹੋਵੇਗੀ ਸ਼ੁਰੂਆਤ