ਮੁੱਖ ਮੰਤਰੀ ਨੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਲਈ ਵਿਸ਼ਾਲ ਅੰਦੋਲਨ ਸ਼ੁਰੂ ਕਰਨ ਦਾ ਦਿੱਤਾ ਸੱਦਾ

21 ਫਰਵਰੀ ਨੂੰ ਅੰਤਰਰਾਸ਼ਟਰੀ ਭਾਸ਼ਾ ਦਿਵਸ ਤੱਕ ਨਵੇਂ ਸਾਈਨ ਬੋਰਡ ਲਗਾਉਣ ਲਈ ਕਿਹਾ ਕੋਈ ਵੀ ਆਪਣੇ ਅਮੀਰ ਸੱਭਿਆਚਾਰ ਅਤੇ ਮਾਂ-ਬੋਲੀ ਤੋਂ ਵੱਖ ਹੋ ਕੇ ਨਹੀਂ ਰਹਿ ਸਕਦਾ ਅੰਗਰੇਜ਼ੀ ਤੇ ਹੋਰ ਭਾਸ਼ਾਵਾਂ ਦੇ ਝੁੰਡ ਵਿੱਚ ਪੰਜਾਬੀਆਂ ਦੇ ਆਪਣੀ ਮਾਂ ਬੋਲੀ ਤੋਂ ਦੂਰ ਹੋਣ ਉਤੇ ਅਫ਼ਸੋਸ ਪ੍ਰਗਟਾਇਆ ਪੰਜਾਬੀ ਮਹੀਨਾ ਮਨਾਉਣ ਲਈ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ … Continue reading ਮੁੱਖ ਮੰਤਰੀ ਨੇ ਲੋਕਾਂ ਨੂੰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਲਈ ਵਿਸ਼ਾਲ ਅੰਦੋਲਨ ਸ਼ੁਰੂ ਕਰਨ ਦਾ ਦਿੱਤਾ ਸੱਦਾ