ਵਿਜੀਲੈਂਸ ਬਿਓਰੋ ਵਲੋਂ ਖੁਰਾਕ ਸਿਵਲ ਸਪਲਾਈਜ਼ ਵਿਭਾਗ ਦਾ ਭਗੌੜਾ ਨਿਰੀਖਕ ਗ੍ਰਿਫਤਾਰ

(3 ਹਜਾਰ ਕੁਵਿੰਟਲ ਤੋੱ ਵੱਧ ਕਣਕ ਦਾ ਗਬਨ ਕਰਕੇ ਸਰਕਾਰ ਨੂੰ 80  ਲੱਖ ਰੁਪਏ ਤੋਂ ਵੱਧ ਦਾ ਲਗਾਇਆ ਸੀ ਚੂਨਾ) ਚੰਡੀਗੜ੍ਹ 19 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਓਰੋ ਵਲੋਂ ਖੁਰਾਕ ਸਿਵਲ ਸਪਲਾਈਜ਼ ਵਿਭਾਗ, ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਨਿਰੀਖਕ ਰਾਜੇਸ਼ਵਰ ਸਿੰਘ ਨੂੰ 3191.10 ਕੁਵਿੰਟਲ ਕਣਕ ਦਾ ਗਬਨ ਕਰਕੇ ਸਰਕਾਰ ਨੂੰ 80,43,678 ਰੁਪਏ ਦਾ ਚੂਨਾ ਲਾਉਣ … Continue reading ਵਿਜੀਲੈਂਸ ਬਿਓਰੋ ਵਲੋਂ ਖੁਰਾਕ ਸਿਵਲ ਸਪਲਾਈਜ਼ ਵਿਭਾਗ ਦਾ ਭਗੌੜਾ ਨਿਰੀਖਕ ਗ੍ਰਿਫਤਾਰ