ਪੰਜਾਬ ਕਾਂਗਰਸ ਦੀ ਚੇਤਾਵਨੀ :- ਚੰਡੀਗੜ੍ਹ ਵਿੱਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ, ਦੱਸਿਆ ਪੰਜਾਬ ਦੇ ਅਧਿਕਾਰਾਂ ਤੇ ਹਮਲਾ

ਚੰਡੀਗੜ੍ਹ, 19 ਨਵੰਬਰ: ਪੰਜਾਬ ਕਾਂਗਰਸ ਨੇ ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਚੇਤਾਵਨੀ ਦਿੱਤੀ ਹੈ। ਇਸ ਸੰਦਰਭ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਹੋਈ ਮੀਟਿੰਗ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ, ਸੂਬਾ … Continue reading ਪੰਜਾਬ ਕਾਂਗਰਸ ਦੀ ਚੇਤਾਵਨੀ :- ਚੰਡੀਗੜ੍ਹ ਵਿੱਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ, ਦੱਸਿਆ ਪੰਜਾਬ ਦੇ ਅਧਿਕਾਰਾਂ ਤੇ ਹਮਲਾ