ਟਰਾਂਸਪੋਰਟ ਮੰਤਰੀ ਦੀ ਅਧਿਕਾਰੀਆਂ ਨੂੰ ਦੋ ਟੁੱਕ, ਬੱਸਾਂ ਦੇ ਟਾਈਮ ਟੇਬਲ ਵਿੱਚ ਪੱਖਪਾਤ ਬਰਦਾਸ਼ਤ ਨਹੀਂ

ਕਿਹਾ, ਮਾਨ ਸਰਕਾਰ ਸਾਰੇ ਯੋਗ ਬੱਸ ਆਪ੍ਰੇਟਰਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਚੰਡੀਗੜ੍ਹ, 19 ਨਵੰਬਰ (ਦੀ ਪੰਜਾਬ ਵਾਇਰ)।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੱਸਾਂ ਦਾ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਟਾਈਮ ਟੇਬਲ ਬਣਾਉਣ ਵਿੱਚ ਪੱਖਪਾਤ ਨੂੰ ਕਿਸੇ … Continue reading ਟਰਾਂਸਪੋਰਟ ਮੰਤਰੀ ਦੀ ਅਧਿਕਾਰੀਆਂ ਨੂੰ ਦੋ ਟੁੱਕ, ਬੱਸਾਂ ਦੇ ਟਾਈਮ ਟੇਬਲ ਵਿੱਚ ਪੱਖਪਾਤ ਬਰਦਾਸ਼ਤ ਨਹੀਂ