ਮੱਛੀ ਪਾਲਣ ਦਾ ਸਹਾਇਕ ਕਿੱਤਾ ਕਿਸਾਨਾਂ ਦੀ ਆਮਦਨ ਵਿੱਚ ਕਰ ਸਕਦਾ ਹੈ ਰਿਕਾਰਡ ਵਾਧਾ : ਚੇਅਰਮੈਨ ਰਮਨ ਬਹਿਲ

ਮੱਛੀ ਪਾਲਣ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ ਗੁਰਦਾਸਪੁਰ, 21 ਨਵੰਬਰ ( ਮੰਨਣ ਸੈਣੀ) । ਮੱਛੀ ਪਾਲਣ ਦਾ ਕਿੱਤਾ ਸੂਬੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦਾ ਹੈ ਅਤੇ ਕਿਸਾਨ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਿੱਚ ਰਿਕਾਰਡ ਵਾਧਾ … Continue reading ਮੱਛੀ ਪਾਲਣ ਦਾ ਸਹਾਇਕ ਕਿੱਤਾ ਕਿਸਾਨਾਂ ਦੀ ਆਮਦਨ ਵਿੱਚ ਕਰ ਸਕਦਾ ਹੈ ਰਿਕਾਰਡ ਵਾਧਾ : ਚੇਅਰਮੈਨ ਰਮਨ ਬਹਿਲ