ਪ੍ਰੀ ਪ੍ਰਾਇਮਰੀ ਸਿੱਖਿਆ ਦੇ ਆਧੁਨਿਕੀਕਰਨ ਲਈ, ਪੰਜਾਬ ਸਰਕਾਰ ਵੱਲੋਂ 38.53 ਕਰੋੜ ਰੁਪਏ ਦੀ ਲਾਗਤ ਨਾਲ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾਣਗੀਆਂ: ਹਰਜੋਤ ਸਿੰਘ ਬੈਂਸ

ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਹਰਜੋਤ ਬੈਂਸ ਚੰਡੀਗੜ੍ਹ, 21 ਨਵੰਬਰ (ਦੀ ਪੰਜਾਬ ਵਾਇਰ)। ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖ ਤਰਜੀਹ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕਰਨ ਲਈ 38.53 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ … Continue reading ਪ੍ਰੀ ਪ੍ਰਾਇਮਰੀ ਸਿੱਖਿਆ ਦੇ ਆਧੁਨਿਕੀਕਰਨ ਲਈ, ਪੰਜਾਬ ਸਰਕਾਰ ਵੱਲੋਂ 38.53 ਕਰੋੜ ਰੁਪਏ ਦੀ ਲਾਗਤ ਨਾਲ ਖਿਡੌਣੇ ਦੀਆਂ ਲਾਇਬ੍ਰੇਰੀਆਂ ਸਥਾਪਤ ਕੀਤੀਆਂ ਜਾਣਗੀਆਂ: ਹਰਜੋਤ ਸਿੰਘ ਬੈਂਸ