ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ 3 ਦਸੰਬਰ  ਨੂੰ ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ

ਦਿਵਿਆਂਗਾਂ ਨੂੰ ਕਰਜ਼ੇ ਸਬੰਧੀ ਦਸਤਾਵੇਜ਼ ਜ਼ਿਲ੍ਹਾ ਭਲਾਈ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਉਣ ਲਈ ਆਖਿਆ ਚੰਡੀਗੜ੍ਹ, 21 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਦਿਵਿਆਂਗ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਕਰਜ਼ੇ ਸਬੰਧੀ ਰੱਖੀ ਮੰਗ ਨੂੰ ਪੂਰਾ ਕਰਦਿਆਂ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ … Continue reading ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿਖੇ 3 ਦਸੰਬਰ  ਨੂੰ ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ.ਬਲਜੀਤ ਕੌਰ