ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਨੇ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਸੈਮੀਨਾਰ ਲਗਾਇਆ

ਦੀਨਾਨਗਰ/ਗੁਰਦਾਸਪੁਰ (ਮੰਨਣ ਸੈਣੀ) । ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਵਲੋਂ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਸਹਿਯੋਗ ਨਾਲ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਕਰਨਲ ਅੰਕੁਸ਼ ਨਗਿਆਲ, ਕਮਾਡਿੰਗ ਅਫਸਰ 7 ਪੰਜਾਬ ਬਟਾਲੀਅਨ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਜ਼ਿਲ੍ਹਾ … Continue reading ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਨੇ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਸੈਮੀਨਾਰ ਲਗਾਇਆ