ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਗ੍ਰੀਨ ਗਰੋਵ ਪਬਲਿਕ ਸਕੂਲ ਖੰਨਾ ਨੂੰ ਮੰਤਰੀ ਹਰਜੋਤ ਬੈਂਸ ਦੇ ਹੁਕਮ ਤੇ ਨੋਟਿਸ ਜਾਰੀ

ਚੰਡੀਗੜ੍ਹ,22 ਨਵੰਬਰ (ਦੀ ਪੰਜਾਬ ਵਾਇਰ)। ਪੰਜਾਬ ਰਾਜ ਦੇ ਸਕੂਲ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ‘ਤੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਮੋਹਨਪੁਰ ਵਿਚ ਸਥਿਤ ਇਕ ਨਿੱਜੀ ਸਕੂਲ ਗ੍ਰੀਨ ਗਰੋਵ ਪਬਲਿਕ ਸਕੂਲ ਨੂੰ ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ … Continue reading ਸਲਾਨਾ ਸਮਾਗਮ ਵਿੱਚ ਦਾਦਾ ਦਾਦੀ ਦੀ ਐਂਟਰੀ ਬੈਨ ਕਰਨ ਵਾਲੇ ਗ੍ਰੀਨ ਗਰੋਵ ਪਬਲਿਕ ਸਕੂਲ ਖੰਨਾ ਨੂੰ ਮੰਤਰੀ ਹਰਜੋਤ ਬੈਂਸ ਦੇ ਹੁਕਮ ਤੇ ਨੋਟਿਸ ਜਾਰੀ